Skip to content
التغَابُن /

ਆਇਤ 7

64 : 7
التغَابُن ਆਇਤਾਂ 18
ਸੂਰਤ · التغَابُن
ਪੰਜਾਬੀ · Arif
64 : 7

زَعَمَ ٱلَّذِينَ كَفَرُوٓاْ أَن لَّن يُبۡعَثُواْۚ قُلۡ بَلَىٰ وَرَبِّي لَتُبۡعَثُنَّ ثُمَّ لَتُنَبَّؤُنَّ بِمَا عَمِلۡتُمۡۚ وَذَٰلِكَ عَلَى ٱللَّهِ يَسِيرٞ

ਇਨਕਾਰੀਆਂ ਦਾ ਦਾਅਵਾ ਇਹ ਹੈ ਕਿ ਉਹਨਾਂ ਨੂੂੰ (ਕਬਰਾਂ ਵਿੱਚੋਂ) ਕਦੇ ਵੀ (ਜਿਊਂਦਾ) ਉਠਾਇਆ ਨਹੀਂ ਜਾਵੇਗਾ। (ਹੇ ਨਬੀ!) ਆਖ ਦਿਓ, ਕਿਉਂ ਨਹੀਂ, ਮੇਰੇ ਰੱਬ ਦੀ ਸੁੰਹ ਤੁਹਾਨੂੰ ਜ਼ਰੂਰ ਉਠਾਇਆ ਜਾਵੇਗਾ, ਫੇਰ ਤੁਹਾਨੂੰ ਦੱਸਿਆ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ। ਇਹ ਕੰਮ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੈ।