Skip to content
الطَّلَاق /

ਆਇਤ 4

65 : 4
الطَّلَاق ਆਇਤਾਂ 12
ਸੂਰਤ · الطَّلَاق
ਪੰਜਾਬੀ · Arif
65 : 4

وَٱلَّٰٓـِٔي يَئِسۡنَ مِنَ ٱلۡمَحِيضِ مِن نِّسَآئِكُمۡ إِنِ ٱرۡتَبۡتُمۡ فَعِدَّتُهُنَّ ثَلَٰثَةُ أَشۡهُرٖ وَٱلَّٰٓـِٔي لَمۡ يَحِضۡنَۚ وَأُوْلَٰتُ ٱلۡأَحۡمَالِ أَجَلُهُنَّ أَن يَضَعۡنَ حَمۡلَهُنَّۚ وَمَن يَتَّقِ ٱللَّهَ يَجۡعَل لَّهُۥ مِنۡ أَمۡرِهِۦ يُسۡرٗا

ਤੁਹਾਡੀਆਂ (ਤਲਾਕ ਸ਼ੁਦਾ) ਇਸਤਰੀਆਂ ਵਿੱਚੋਂ ਜਿਹੜੀਆਂ ਮਾਸਕ ਧਰਮ ਤੋਂ ਬੇਆਸ ਹੋ ਜਾਣ ਜੇ ਤੁਹਾਨੂੰ ਉਹਨਾਂ ਬਾਰੇ ਕੋਈ ਸ਼ੱਕ ਹੋ ਰਿਹਾ ਹੋਵੇ ਤਾਂ ਉਹਨਾਂ ਦੀ ਇੱਦਤ ਤਿੰਨ ਮਹੀਨੇ ਹੈ ਅਤੇ ਇਹੋ ਹੁਕਮ ਉਹਨਾਂ ਲਈ ਹੈ ਵੀ ਜਿਨ੍ਹਾਂ ਨੂੰ ਅਜਿਹੇ ਰੁਜ਼ (ਮਾਸਕ ਧਰਮ) ਨਹੀਂ ਆਇਆ। ਗਰਭਵਤੀ ਇਸਤਰੀਆਂ ਦੀ ਇੱਦਤ ਦੀ ਹੱਦ ਬੱਚਾ ਜਣਨ ਤਕ ਹੈ। ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੈ ਤਾਂ ਉਹ ਉਸ ਦੇ ਕੰਮਾਂ ਵਿਚ ਆਸਾਨੀਆਂ ਪੈਦਾ ਕਰ ਦਿੰਦਾ ਹੈ।

Explanation & meanings · 1
  1. ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 234/2