66 : 7
يَٰٓأَيُّهَا ٱلَّذِينَ كَفَرُواْ لَا تَعۡتَذِرُواْ ٱلۡيَوۡمَۖ إِنَّمَا تُجۡزَوۡنَ مَا كُنتُمۡ تَعۡمَلُونَ
ਹੇ ਕਾਫ਼ਿਰੋ! ਅੱਜ ਤੁਸੀਂ ਕੋਈ ਬਹਾਨਾ ਨਾ ਘੜ੍ਹੋ। ਬੇਸ਼ੱਕ ਅੱਜ ਤੁਹਾਨੂੰ ਉਸ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3