Skip to content
الحَاقة /

ਆਇਤ 34

69 : 34

ਆਇਤ 34 of الحَاقة (69 : 34). This page carries the verse in the Uthmani script with a translation of its meaning, at a stable URL that can be cited on its own.

الحَاقة ਆਇਤਾਂ 52
ਸੂਰਤ · الحَاقة
ਪੰਜਾਬੀ · Arif
69 : 34

وَلَا يَحُضُّ عَلَىٰ طَعَامِ ٱلۡمِسۡكِينِ

ਅਤੇ ਨਾ ਹੀ ਮੁਥਾਜ ਨੂੰ ਖਾਣਾ ਖਵਾਉਣ ਲਈ ਪ੍ਰੇਰਨਾ ਦਿੰਦਾ ਸੀ।

Explanation & meanings · 1
  1. ਅੱਲਾਹ ਦੇ ਰਸੂਲ (ਸ:) ਨੂੰ ਪੁੱਛਿਆ ਗਿਆ ਕਿ ਇਸਲਾਮ ਦੀ ਕਿਹੜੀ ਖ਼ਸਲਤ ਸਭ ਤੋਂ ਵਧੀਆ ਹੈ? ਆਪ (ਸ:) ਨੇ ਫ਼ਰਮਾਇਆ, ਭੁੱਖੇ ਨੂੰ ਭੋਜਨ ਕਰਵਾਉਣਾ, ਹਰ ਮੁਸਲਮਾਨ ਨੂੰ ਸਲਾਮ ਕਰਨਾ, ਭਾਵੇਂ ਤੁਸੀਂ ਉਸ ਨੂੰ ਜਾਣਦੇ ਹੋ ਜਾਂ ਨਹੀਂ। (ਸਹੀ ਬੁਖ਼ਾਰੀ, ਹਦੀਸ: 12)