Skip to content
الأعرَاف /

ਆਇਤ 180

7 : 180

ਆਇਤ 180 of الأعرَاف (7 : 180). This page carries the verse in the Uthmani script with a translation of its meaning, at a stable URL that can be cited on its own.

الأعرَاف ਆਇਤਾਂ 206
ਸੂਰਤ · الأعرَاف
ਪੰਜਾਬੀ · Arif
7 : 180

وَلِلَّهِ ٱلۡأَسۡمَآءُ ٱلۡحُسۡنَىٰ فَٱدۡعُوهُ بِهَاۖ وَذَرُواْ ٱلَّذِينَ يُلۡحِدُونَ فِيٓ أَسۡمَٰٓئِهِۦۚ سَيُجۡزَوۡنَ مَا كَانُواْ يَعۡمَلُونَ

ਸਾਰੇ ਹੀ ਸੋਹਣੇ ਨਾਂ ਅੱਲਾਹ ਦੇ ਲਈ ਹਨ ਸੋ ਤੁਸੀਂ ਉਸ ਨੂੰ ਇਹਨਾਂ ਨਾਵਾਂ ਨਾਲ ਹੀ ਸੱਦੋ। ਅਜਿਹੇ ਲੋਕਾਂ ਨਾਲ ਸੰਬੰਧ ਵੀ ਨਾ ਰੱਖੇ ਜਿਹੜੇ ਉਸ ਦੇ ਨਾਵਾਂ ਵਿਚ ਵਿੰਗ-ਵੱਲ ਪਾਉਂਦੇ ਹਨ। ਇਹਨਾਂ ਲੋਕਾਂ ਨੂੰ ਇਹਨਾਂ ਦੇ ਕੀਤੇ ਦੀ ਸਜ਼ਾ ਛੇਤੀ ਹੀ ਮਿਲੇਗੀ।

Explanation & meanings · 1
  1. ਅੱਲਾਹ ਦੇ ਨਿਨਾਨਵੇਂ ਨਾਂ ਹਨ। ਹਜ਼ਰਤ ਅਬੂ-ਹੁਰੈਰਾ ਦੱਸਦੇ ਹਨ ਕਿ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਅੱਲਾਹ ਦੇ ਨਿਨਾਨਵੇਂ ਨਾਂ ਹਨ ਜਿਹੜਾ ਵੀ ਇਹਨਾਂ ਨੂੰ ਯਾਦ ਕਰ ਲਵੇਗਾ, ਜੰਨਤ ਵਿਚ ਜਾਵੇਗਾ ਅਤੇ ਅੱਲਾਹ ਵਿਤਰ (ਟਾਕ) ਹੈ ਅਤੇ ਵਿਤਰ ਨੂੰ ਪਸੰਦ ਕਰਦਾ ਹੈ। (ਸਹੀ ਬੁਖ਼ਾਰੀ, ਹਦੀਸ: 6410)