Skip to content
الأعرَاف /

ਆਇਤ 205

7 : 205

ਆਇਤ 205 of الأعرَاف (7 : 205). This page carries the verse in the Uthmani script with a translation of its meaning, at a stable URL that can be cited on its own.

الأعرَاف ਆਇਤਾਂ 206
ਸੂਰਤ · الأعرَاف
ਪੰਜਾਬੀ · Arif
7 : 205

وَٱذۡكُر رَّبَّكَ فِي نَفۡسِكَ تَضَرُّعٗا وَخِيفَةٗ وَدُونَ ٱلۡجَهۡرِ مِنَ ٱلۡقَوۡلِ بِٱلۡغُدُوِّ وَٱلۡأٓصَالِ وَلَا تَكُن مِّنَ ٱلۡغَٰفِلِينَ

ਹੇ ਨਬੀ! ਆਪਣੇ ਪਾਲਣਹਾਰ ਨੂੰ ਆਪਣੇ ਦਿਲ ਵਿਚ ਨਿਮਰਤਾ ਸਹਿਤ, ਡਰਦੇ ਹੋਏ, ਹੌਲੀ ਹੌਲੀ ਸਵੇਰੇ ਸ਼ਾਮ ਯਾਦ ਕਰੋ ਅਤੇ ਗ਼ਫ਼ਲਤ ਵਚਿ (ਬੇਪਰਵਾਹ) ਪਏ ਲੋਕਾਂ ਵਚਿ ਨਾ ਹੋ ਜਾਣਾ।

Explanation & meanings · 1
  1. ਕਿਉਂ ਜੋ ਅੱਲਾਹ ਨੂੰ ਚੇਤੇ ਰੱਖਣ ਨਾਲ ਹੀ ਮਨ ਨੂੰ ਸ਼ਾਂਤੀ ਮਿਲਦੀ ਹੈ।