Skip to content
الأعرَاف /

ਆਇਤ 46

7 : 46
الأعرَاف ਆਇਤਾਂ 206
ਸੂਰਤ · الأعرَاف
ਪੰਜਾਬੀ · Arif
7 : 46

وَبَيۡنَهُمَا حِجَابٞۚ وَعَلَى ٱلۡأَعۡرَافِ رِجَالٞ يَعۡرِفُونَ كُلَّۢا بِسِيمَىٰهُمۡۚ وَنَادَوۡاْ أَصۡحَٰبَ ٱلۡجَنَّةِ أَن سَلَٰمٌ عَلَيۡكُمۡۚ لَمۡ يَدۡخُلُوهَا وَهُمۡ يَطۡمَعُونَ

ਉਹਨਾਂ ਦੋਵਾਂ (ਨਰਕੀਆਂ ਤੇ ਜੰਨਤੀਆਂ) ਵਿਚਕਾਰ ਇਕ ਓਟ ਹੋਵੇਗੀ ਅਤੇ ਆਰਾਫ਼ (ਉੱਚਾਈਆਂ) ’ਤੇ ਕੁੱਝ ਹੋਰ ਲੋਕ ਹੋਣਗੇ ਇਹ ਹਰੇਕ (ਜੰਨਤੀ ਤੇ ਨਰਕੀ) ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਲੈਣਗੇ। ਉਹ ਜੰਨਤੀਆਂ ਨੂੰ ਪੁਕਾਰਦੇ ਹੋਏ ਆਖਣਗੇ ਕਿ ਅੱਸਲਾਮਾ ਅਲੈਕੁਮ (ਤੁਹਾਡੇ ’ਤੇ ਸਲਾਮਤੀ ਹੋਵੇ) ਇਹ ਆਰਾਫ਼ ਵਾਲੇ ਜੰਨਤ ਵਿਚ ਦਾਖ਼ਲ ਤਾਂ ਨਹੀਂ ਹੋਏ ਹੋਣਗੇ, ਹਾਂ! ਆਸਵੰਦ ਹੋਣਗੇ।

Explanation & meanings · 1
  1. ਆਰਾਫ਼ ਜੰਨਤ ਤੇ ਨਰਕ ਵਿਚਾਲੇ ਦੀ ਥਾਂ ਨੂੰ ਕਿਹਾ ਜਾਂਦਾ ਹੈ। (ਤਫਸੀਰ-ਏ-ਕੁਰਤਬੀ: 211/7)