72 : 23
إِلَّا بَلَٰغٗا مِّنَ ٱللَّهِ وَرِسَٰلَٰتِهِۦۚ وَمَن يَعۡصِ ٱللَّهَ وَرَسُولَهُۥ فَإِنَّ لَهُۥ نَارَ جَهَنَّمَ خَٰلِدِينَ فِيهَآ أَبَدًا
(ਆਖ ਦਿਓ!)ਅੱਲਾਹ ਦਾ ਹੁਕਮ ਅਤੇ ਉਸ ਦਾ ਸੁਨੇਹਾ ਪਹੁੰਚਾਉਣ ਤੋਂ ਛੁੱਟ ਮੇਰਾ ਕੁੱਝ ਵੀ ਅਧਿਕਾਰ ਨਹੀਂ ਅਤੇ ਜਿਹੜਾ ਅੱਲਾਹ ਅਤੇ ਉਸ ਦੇ ਰਸੂਲ ਦੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਉਸ ਲਈ ਨਰਕ ਦੀ ਅੱਗ ਹੈ, ਉਹ ਉਸ ਵਿਚ ਸਦਾ ਲਈ ਰਹਿਣਗੇ।
Explanation & meanings · 1
- ਵੇਖੋ ਸੂਰਤ ਆਲ-ਇਸਰਾਨ, ਹਾਸ਼ੀਆ ਆਇਤ 85/3