72 : 5
وَأَنَّا ظَنَنَّآ أَن لَّن تَقُولَ ٱلۡإِنسُ وَٱلۡجِنُّ عَلَى ٱللَّهِ كَذِبٗا
ਜਦ ਕਿ ਅਸੀਂ ਇਹ ਸਮਝਦੇ ਸੀ ਕਿ ਮਨੁੱਖ ਤੇ ਜਿੰਨ ਕਦੇ ਵੀ ਅੱਲਾਹ ਬਾਰੇ ਝੂਠ ਨਹੀਂ ਬੋਲਣਗੇ।
Explanation & meanings · 1
- ਜਿੱਦਾਂ ਮਨੁੱਖ ਨੂੰ ਮਿੱਟੀ ਤੋਂ, ਫ਼ਰਿਸ਼ਤਿਆਂ ਨੂੰ ਨੂਰ ਤੋਂ ਪੈਦਾ ਕੀਤਾ ਗਿਆ ਹੈ ਐਵੇਂ ਹੀ ਜਿੰਨ ਵੀ ਅੱਲਾਹ ਦੀ ਰਚਨਾ ਹੈ ਜਿਹੜੀ ਅੱਗ ਤੋਂ ਸਾਜੀ ਗਈ ਹੈ।