73 : 15
إِنَّآ أَرۡسَلۡنَآ إِلَيۡكُمۡ رَسُولٗا شَٰهِدًا عَلَيۡكُمۡ كَمَآ أَرۡسَلۡنَآ إِلَىٰ فِرۡعَوۡنَ رَسُولٗا
ਬੇਸ਼ੱਕ ਅਸੀਂ ਤੁਹਾਡੇ ਵੱਲ ਇਕ ਰਸੂਲ (ਮੁਹੰਮਦ ਸ:) ਭੇਜਿਆ ਜਿਹੜਾ (ਕਿਆਮਤ ਦਿਹਾੜੇ) ਤੁਹਾਡੇ ਉੱਤੇ ਗਵਾਹ ਹੋਵੇਗਾ, ਜਿਵੇਂ ਅਸੀਂ ਫ਼ਿਰਔਨ ਵੱਲ ਰਸੂਲ ਭੇਜਿਆ ਸੀ।
Explanation & meanings · 1
- ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 252/2