Skip to content
المُزمل /

ਆਇਤ 9

73 : 9

ਆਇਤ 9 of المُزمل (73 : 9). This page carries the verse in the Uthmani script with a translation of its meaning, at a stable URL that can be cited on its own.

المُزمل ਆਇਤਾਂ 20
ਸੂਰਤ · المُزمل
ਪੰਜਾਬੀ · Arif
73 : 9

رَّبُّ ٱلۡمَشۡرِقِ وَٱلۡمَغۡرِبِ لَآ إِلَٰهَ إِلَّا هُوَ فَٱتَّخِذۡهُ وَكِيلٗا

ਉਹ ਪੂਰਬ ਅਤੇ ਪੱਛਮ ਦਾ ਰੱਬ ਹੈ ਛੁੱਟ ਉਸ ਤੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਉਸੇ ਨੂੰ ਕਰਤਾ-ਧਰਤਾ ਬਣਾ ਲਓ।

Explanation & meanings · 1
  1. ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 173/3