75 : 4
بَلَىٰ قَٰدِرِينَ عَلَىٰٓ أَن نُّسَوِّيَ بَنَانَهُۥ
ਕਿਉਂ ਨਹੀਂ! ਸਗੋਂ ਅਸੀਂ ਤਾਂ ਉਸ ਦੀ ਪੋਰ-ਪੋਰ ਠੀਕ ਕਰਨ ’ਤੇ ਸਮਰਥ ਹਾਂ।
Explanation & meanings · 1
- ਇਹ ਇਕ ਸੱਚਾਈ ਹੈ ਕਿ ਹਰੇਕ ਵਿਅਕਤੀ ਦੇ ਵਿਸ਼ੇਸ਼ ਉਂਗਲਾ ਦੇ ਨਿਸ਼ਾਨ ਸੰਸਾਰ ਦੇ ਕਿਸੇ ਵੀ ਦੂਜੇ ਮਨੁੱਖ ਨਾਲ ਨਹੀਂ ਮਿਲਦੇ। ਇਹ ਆਇਤ ਉਸੇ ਵੱਲ ਅਗਵਾਈ ਕਰਦੀ ਹੈ ਕਿ ਸਾਡਾ ਪਾਲਣਹਾਰ ਸਭ ਤੋਂ ਉੱਚਾ ਤੇ ਵਡਿਆਈ ਵਾਲਾ ਹੈ ਅਤੇ ਹਰੇਕ ਚੀਜ਼ ਦਾ ਬਣਾਉਣ ਵਾਲਾ ਉਹੀਓ ਹੈ, ਛੁੱਟ ਉਸ ਤੋਂ ਹੋਰ ਕੋਈ ਬੰਦਗੀ ਦੇ ਯੋਗ ਨਹੀਂ।