75 : 9
وَجُمِعَ ٱلشَّمۡسُ وَٱلۡقَمَرُ
ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ।
Explanation & meanings · 1
- ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ, ਕਿਆਮਤ ਦਿਹਾੜੇ ਸੂਰਜ ਤੇ ਚੰਨ ਦੋਵੇਂ ਬੇ-ਨੂਰ ਹੋ ਜਾਣਗੇ। (ਸਹੀ ਬੁਖ਼ਾਰੀ, ਹਦੀਸ: 3200)
ਆਇਤ 9 of القِيَامة (75 : 9). This page carries the verse in the Uthmani script with a translation of its meaning, at a stable URL that can be cited on its own.
وَجُمِعَ ٱلشَّمۡسُ وَٱلۡقَمَرُ
ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ।