8 : 27
يَٰٓأَيُّهَا ٱلَّذِينَ ءَامَنُواْ لَا تَخُونُواْ ٱللَّهَ وَٱلرَّسُولَ وَتَخُونُوٓاْ أَمَٰنَٰتِكُمۡ وَأَنتُمۡ تَعۡلَمُونَ
ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਖ਼ਿਆਨਤ (ਧੋਖਾ) ਨਾ ਕਰੋ ਅਤੇ ਨਾ ਹੀ ਤੁਸੀਂ ਆਪਣੀਆਂ ਅਮਾਨਤਾਂ ਵਿਚ ਖ਼ਿਆਨਤਾਂ ਕਰੋ, ਜਦ ਕਿ ਤੁਸੀਂ ਜਾਣਦੇ ਹੋ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 164/3।