8 : 40
وَإِن تَوَلَّوۡاْ فَٱعۡلَمُوٓاْ أَنَّ ٱللَّهَ مَوۡلَىٰكُمۡۚ نِعۡمَ ٱلۡمَوۡلَىٰ وَنِعۡمَ ٱلنَّصِيرُ
ਜੇ ਉਹ ਮੂੰਹ ਮੋੜਨਗੇ ਤਾਂ ਵਿਸਵਾਸ਼ ਰੱਖੋ ਕਿ ਅੱਲਾਹ ਤੁਹਾਡੇ ਸਾਰੇ ਕੰਮ ਸਵਾਰਨ ਵਾਲਾ ਹੈ ਅਤੇ ਉਹ ਬਹੁਤ ਹੀ ਵਧੀਆ ਕੰਮ ਸਵਾਰਨ ਵਾਲਾ ਤੇ ਸਹਾਈ ਹੈ।
Explanation & meanings · 1
- ਦੀਨ ਅੱਲਾਹ ਲਈ ਹੋਣ ਤੋਂ ਕਈ ਵਿਦਵਾਨਾ ਅਨੁਸਾਰ ਇਹ ਉਸ ਸਮੇਂ ਹੋਵੇਗਾ ਜਦੋਂ ਹਜ਼ਰਤ ਈਸਾ ਧਰਤੀ ’ਤੇ ਉੱਤਰਣਗੇ ਤਾਂ ਉਸ ਸਮੇਂ ਉਹ ਇਸਲਾਮ ਤੋਂ ਛੁੱਟ ਕਿਸੇ ਧਰਮ ਨੂੰ ਸਵੀਕਾਰ ਨਹੀਂ ਕਰਨਗੇ।