Skip to content
ਸੂਰਤਾਂ ਦੀ ਸੂਚੀ /

التَّكوير

التَّكوير is chapter 81 of the Quran and has 29 verses. This page presents it in full in the Uthmani script, with a verse-by-verse translation of its meaning.

29 ਆਇਤਾਂ ਸੂਰਤ ਨੰਬਰ 81
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

إِذَا ٱلشَّمۡسُ كُوِّرَتۡ

ਜਦੋਂ ਸੂਰਜ ਨੂੰ ਵਲੇਟ ਦਿੱਤਾ ਜਾਵੇਗਾ।

Explanation & meanings · 1
  1. ਵੇਖੋ ਸੂਰਤ ਅਲ-ਕਯਾਮਾ, ਹਾਸ਼ੀਆ ਆਇਤ 9/75

وَإِذَا ٱلنُّجُومُ ٱنكَدَرَتۡ

ਜਦੋਂ ਤਾਰੇ ਬੇ-ਨੂਰ ਹੋ ਜਾਣਗੇ।

وَإِذَا ٱلۡجِبَالُ سُيِّرَتۡ

ਜਦੋਂ ਪਹਾੜਾਂ ਨੂੰ ਤੋਰਿਆ ਜਾਵੇਗਾ।

وَإِذَا ٱلۡعِشَارُ عُطِّلَتۡ

ਜਦੋਂ ਦਸ-ਦਸ ਮਹੀਨਿਆਂ ਦੀਆਂ ਗਭਣ ਊਂਠਣੀਆਂ ਨੂੰ ਐਵੇਂ ਖੁੱਲ੍ਹਾ ਹੀ ਛੱਡ ਦਿੱਤਾ ਜਾਵੇਗਾ।

وَإِذَا ٱلۡوُحُوشُ حُشِرَتۡ

ਜਦੋਂ ਜੰਗਲੀ ਜਾਨਵਰਾਂ ਨੂੰ ਇਕੱਤਰਤ ਕੀਤਾ ਜਾਵੇਗਾ।