Skip to content
المُطَففين /

ਆਇਤ 14

83 : 14

ਆਇਤ 14 of المُطَففين (83 : 14). This page carries the verse in the Uthmani script with a translation of its meaning, at a stable URL that can be cited on its own.

المُطَففين ਆਇਤਾਂ 36
ਸੂਰਤ · المُطَففين
ਪੰਜਾਬੀ · Arif
83 : 14

كَلَّاۖ بَلۡۜ رَانَ عَلَىٰ قُلُوبِهِم مَّا كَانُواْ يَكۡسِبُونَ

ਗੱਲ ਇਹ ਨਹੀਂ (ਅਸਲ ਵਿਚ) ਉਹਨਾਂ ਦੇ ਦਿਲਾਂ ਉੱਤੇ ਉਹਨਾਂ ਦੇ (ਭੈੜੇ) ਕਰਮਾਂ ਨੇ ਜਰ ਲਾ ਦਿੱਤਾ ਹੈ।

Explanation & meanings · 1
  1. ਇਸ ਗੱਲ ਨੂੰ ਹਦੀਸ ਵਿਚ ਇਸ ਤਰ੍ਹਾਂ ਰਸੂਲ (ਸ:) ਨੇ ਫ਼ਰਮਾਇਆ ਹੈ ਕਿ ਜਦੋਂ ਬੰਦਾ ਗੁਨਾਹ ਕਰਦਾ ਹੈ ਤਾਂ ਉਸ ਦੇ ਦਿਲ ਉੱਤੇ ਇਕ ਕਾਲਾ ਚਿੰਨ ਲੱਗ ਜਾਂਦਾ ਹੈ। ਜੇ ਉਹ ਉਸ ਬੁਰਾਈ ਤੋਂ ਬਾਜ਼ ਆ ਜਾਵੇ, ਅੱਲਾਹ ਤੋਂ ਖਿਮਾ ਮੰਗੇ ਲਵੇ ਤੇ ਸ਼ਰਮਿੰਦਾ ਹੋਵੇ ਤਾਂ ਉਹ ਚਿੰਨ ਸਾਫ਼ ਹੋ ਜਾਂਦਾ ਹੈ, ਪਰ ਜੇ ਉਹ ਬੁਰਾਈ ਨੂੰ ਕਰਦਾ ਰਹਿੰਦਾ ਹੈ ਤਾਂ ਉਹ ਚਿੰਨ ਵੀ ਵਧਦਾ ਜਾਂਦਾ ਹੈ ਇੱਥੋਂ ਤਕ ਕਿ ਉਸ ਦੇ ਪੂਰੇ ਦਿਲ ’ਤੇ ਛਾ ਜਾਂਦਾ ਹੈ, ਪੂਰਾ ਦਿਲ ਹੀ ਕਾਲਾ ਹੋ ਜਾਂਦਾ ਹੈ। (ਜਾਮੇਅ ਤਿਰਮਾਜ਼ੀ, ਹਦੀਸ 3334)