Skip to content
ਸੂਰਤਾਂ ਦੀ ਸੂਚੀ /

الطَّارق

الطَّارق is chapter 86 of the Quran and has 17 verses. This page presents it in full in the Uthmani script, with a verse-by-verse translation of its meaning.

17 ਆਇਤਾਂ ਸੂਰਤ ਨੰਬਰ 86
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

وَٱلسَّمَآءِ وَٱلطَّارِقِ

ਸਹੁੰ ਹੈ ਅਕਾਸ਼ ਦੀ ਅਤੇ ਰਾਤ ਵੇਲੇ ਆਉਣ ਵਾਲੇ ਦੀ।

وَمَآ أَدۡرَىٰكَ مَا ٱلطَّارِقُ

ਤੁਸੀਂ ਕੀ ਜਾਣੋਂ ਕਿ ਰਾਤ ਵੇਲੇ ਕੀ ਆਉਣ ਵਾਲਾ ਹੈ ?

ٱلنَّجۡمُ ٱلثَّاقِبُ

ਉਹ ਇਕ ਲਿਸ਼ਕਦਾ ਹੋਇਆ ਤਾਰਾ ਹੈ।

إِن كُلُّ نَفۡسٖ لَّمَّا عَلَيۡهَا حَافِظٞ

ਕੋਈ ਜੀਵ ਅਜਿਹਾ ਨਹੀਂ, ਜਿਸ ਉੱਤੇ ਕੋਈ ਰਾਖੀ ਕਰਨ ਵਾਲਾ ਨਾ ਹੋਵੇ।

Explanation & meanings · 1
  1. ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 160-61/6

فَلۡيَنظُرِ ٱلۡإِنسَٰنُ مِمَّ خُلِقَ

ਸੋ ਮਨੁੱਖ ਨੂੰ ਰਤਾ ਇਹ ਵੇਖਣਾ ਚਾਹੀਦਾ ਹੈ ਕਿ ਉਹ ਕਿਸ ਚੀਜ਼ ਤੋਂ ਪੈਦਾ ਕੀਤਾ ਗਿਆ ਹੈ।