Skip to content
الفَجر /

ਆਇਤ 2

89 : 2
الفَجر ਆਇਤਾਂ 30
ਸੂਰਤ · الفَجر
ਪੰਜਾਬੀ · Arif
89 : 2

وَلَيَالٍ عَشۡرٖ

ਅਤੇ ਦਸ ਰਾਤਾਂ ਦੀ।

Explanation & meanings · 1
  1. ਬਹੁਤੇ ਵਿਦਵਾਨ ਇਸ ਤੋਂ ਜ਼ਿਲ ਹੱਜ ਦੀਆਂ ਪਹਿਲੀਆਂ ਦੱਸ ਰਾਤਾਂ ਸਮਝਦੇ ਹਨ ਜਿਨ੍ਹਾਂ ਦੀ ਵਡਿਆਈ ਹਦੀਸਾਂ ਤੋਂ ਸਿੱਧ ਹੁੰਦੀ ਹੈ। ਨਬੀ (ਸ:) ਨੇ ਫ਼ਰਮਾਇਆ ਕਿ ਕਿਸੇ ਵੀ ਦੂਜੇ ਦਿਨਾਂ ਦਾ ਅਮਲ ਕਰਨਾ ਇਹਨਾਂ ਜ਼ਿਲ ਹੱਜ ਦੇ ਪਹਿਲੇ ਦਸ ਦਿਨਾਂ ਦੇ ਅਮਲ ਤੋਂ ਵਧ ਨਹੀਂ। ਸਾਥੀਆਂ ਨੇ ਪੁੱਛਿਆ ਕਿ ਜਿਹਾਦ ਵੀ ਨਹੀਂ ? ਆਪ (ਸ:) ਨੇ ਫ਼ਰਮਾਇਆ ਕਿ ਜਿਹਾਦ ਵੀ ਨਹੀਂ, ਪਰ ਹਾਂ! ਕੇਵਲ ਉਹ ਜਿਹਾਦ ਜਿਸ ਨੇ ਆਪਣੀ ਜਾਨ ਮਾਲ ਦੇ ਨਾਲ ਜਿਹਾਦ ਕੀਤਾ ਅਤੇ ਵਾਪਸ ਕੁੱਝ ਵੀ ਨਹੀਂ ਆਇਆ (ਜਾਂ ਸ਼ਹੀਦ ਹੋ ਗਿਆ)। (ਸਹੀ ਬੁਖ਼ਾਰੀ, ਹਦੀਸ: 969)