Skip to content
الفَجر /

ਆਇਤ 3

89 : 3
الفَجر ਆਇਤਾਂ 30
ਸੂਰਤ · الفَجر
ਪੰਜਾਬੀ · Arif
89 : 3

وَٱلشَّفۡعِ وَٱلۡوَتۡرِ

ਜਿਸਤ ਤੇ ਟਾਂਕ ਦੀ।

Explanation & meanings · 1
  1. ਵਿਦਵਾਨਾਂ ਅਨੁਸਾਰ ਜਿਸਤ ਤੇ ਟਾਂਕ ਦੀਆਂ ਵੱਖੋ-ਵੱਖ ਵਿਆਖਿਆ ਹੈ। 1਼ ਕੁੱਝ ਅਨੁਸਾਰ ਜਿਸਤ ਤੋਂ ਭਾਵ ਦਸ ਜ਼ਿਲ-ਹੱਜ ਭਾਵ ਕੁਰਬਾਨੀ ਦਾ ਦਿਨ ਵੱਲ ਇਸ਼ਾਰਾ ਹੈ ਤੇ ਟਾਂਕ ਨੋ ਜ਼ਿਲਾ-ਹੱਜ ਭਾਵ ਅਰਫ਼ੇ ਦਾ ਦਿਨ। 2਼ ਕੁੱਝ ਦੇ ਅਨੁਸਾਰ ਜਿਸਤ ਅੱਲਾਹ ਦੀਆਂ ਸਾਰੀਆਂ ਰਚਨਾਵਾਂ ਤੇ ਟਾਂਕ ਅੱਲਾਹ ਦੀ ਜ਼ਾਤ ਹੈ। 3਼ ਕੁੱਝ ਅਨੁਸਾਰ ਫ਼ਰਜ਼ ਨਮਾਜ਼ਾਂ ਨਾਲ ਸੰਬੰਧ ਵਿਖਾਇਆ ਗਿਆ ਹੈ, ਜਦ ਕਿ ਮਗ਼ਰਿਬ ਦੀ ਨਮਾਜ਼ ‘ਫ਼ਿਤਰ’ ਹੈ ਤੇ ਦੂਜੀਆਂ ਚਾਰ ਨਮਾਜ਼ਾਂ ‘ਸ਼ਫਾਅ’ ਭਾਵ ਜੋੜਾ ਹੈ। ਵੇਖੋ ਸੂਰਤ ਅਸ਼-ਸ਼ੁਅਰਾ, ਹਾਸ਼ੀਆ ਆਇਤ 149/26