Skip to content
التوبَة /

ਆਇਤ 114

9 : 114

ਆਇਤ 114 of التوبَة (9 : 114). This page carries the verse in the Uthmani script with a translation of its meaning, at a stable URL that can be cited on its own.

التوبَة ਆਇਤਾਂ 129
ਸੂਰਤ · التوبَة
ਪੰਜਾਬੀ · Arif
9 : 114

وَمَا كَانَ ٱسۡتِغۡفَارُ إِبۡرَٰهِيمَ لِأَبِيهِ إِلَّا عَن مَّوۡعِدَةٖ وَعَدَهَآ إِيَّاهُ فَلَمَّا تَبَيَّنَ لَهُۥٓ أَنَّهُۥ عَدُوّٞ لِّلَّهِ تَبَرَّأَ مِنۡهُۚ إِنَّ إِبۡرَٰهِيمَ لَأَوَّٰهٌ حَلِيمٞ

ਰਹੀ ਗੱਲ ਇਬਰਾਹੀਮ ਦਾ ਆਪਣੇ ਪਿਤਾ ਲਈ ਖਿਮਾ ਦੀ ਦੁਆ ਮੰਗਣ ਦੀ ਉਹ ਤਾਂ ਕੇਵਲ ਇਕ ਵਚਨ ਸੀ ਜਿਹੜਾ (ਇਬਰਾਹੀਮ) ਨੇ ਉਸ ਨਾਲ ਕਰ ਲਿਆ ਸੀ। ਜਦੋਂ ਉਸ ਨੇ ’ਤੇ ਇਹ ਗੱਲ ਸ਼ਪੱਸ਼ਟ ਹੋ ਗਈ ਕਿ ਉਹ ਤਾਂ ਅੱਲਾਹ ਦਾ ਦੁਸ਼ਮਨ ਹੈ ਤਾਂ ਉਹ (ਇਬਰਾਹੀਮ ਆਪਣੇ ਪਿਤਾ ਤੋਂ) ਅਬਾਜ਼ਾਰ ਹੋ ਗਿਆ। ਹਕੀਕਤ ਇਹੋ ਹੈ ਕਿ ਇਬਰਾਹੀਮ ਬਹੁਤ ਹੀ ਕੌਮਲ ਹਿਰਦੇ ਵਾਲਾ ਤੇ ਬਹੁਤ ਹੀ ਸਹਿਣਸ਼ੀਲ ਵਿਅਕਤੀ ਸੀ।

Explanation & meanings · 1
  1. ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 74/6