9 : 115
وَمَا كَانَ ٱللَّهُ لِيُضِلَّ قَوۡمَۢا بَعۡدَ إِذۡ هَدَىٰهُمۡ حَتَّىٰ يُبَيِّنَ لَهُم مَّا يَتَّقُونَۚ إِنَّ ٱللَّهَ بِكُلِّ شَيۡءٍ عَلِيمٌ
ਅੱਲਾਹ ਅਜਿਹਾ ਨਹੀਂ ਕਰਦਾ ਕਿ ਕਿਸੇ ਕੌਮ ਨੂੰ ਹਿਦਾਇਤ ਦੇਣ ਤੋਂ ਬਾਅਦ ਗੁਮਰਾਹ ਕਰ ਦੇਵੇ ਜਦੋਂ ਤਕ ਕਿ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਨੂੰ ਸਪਸ਼ਟ ਰੂਪ ਵਿਚ ਦੱਸ ਨਾ ਦੇਵੇ ਜਿਨ੍ਹਾਂ ਤੋਂ ਬਚਣਾ ਚਾਹੀਦਾ ਹੈ। ਬੇਸ਼ੱਕ ਅੱਲਾਹ ਹਰੇਕ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
Explanation & meanings · 1
- ਇਸ ਤੋਂ ਆਲਮਾਂ ਨੇ ਇਹ ਸਿੱਧ ਕੀਤਾ ਹੈ ਕਿ ਸਪਸ਼ਟ ਦਲੀਲ ਤੋਂ ਕਿਸੇ ਮੁਸਲਮਾਨ ਨੂੰ ਕਾਫ਼ਿਰ ਨਹੀਂ ਕਹਿਣਾ ਚਾਹੀਦਾ।