Skip to content
التوبَة /

ਆਇਤ 119

9 : 119

ਆਇਤ 119 of التوبَة (9 : 119). This page carries the verse in the Uthmani script with a translation of its meaning, at a stable URL that can be cited on its own.

التوبَة ਆਇਤਾਂ 129
ਸੂਰਤ · التوبَة
ਪੰਜਾਬੀ · Arif
9 : 119

يَٰٓأَيُّهَا ٱلَّذِينَ ءَامَنُواْ ٱتَّقُواْ ٱللَّهَ وَكُونُواْ مَعَ ٱلصَّٰدِقِينَ

ਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਅਤੇ ਸੱਚੇ ਲੋਕਾਂ ਦਾ ਹੀ ਸਾਥ ਦਿਓ।

Explanation & meanings · 1
  1. ਅੱਲਾਹ ਦੇ ਨਬੀ ਨੇ ਫ਼ਰਮਾਇਆ ਕਿ ਬੇਸ਼ੱਕ ਸੱਚਾਈ ਨੇਕੀ ਵੱਲ ਹਿਦਾਇਤ ਕਰਦੀ ਹੈ ਅਤੇ ਨੇਕੀ ਜੰਨਤ ਵਲ ਲੈਕੇ ਜਾਂਦੀ ਹੈ ਅਤੇ ਆਦਮੀ ਸੱਚ ਬੋਲਦਾ ਰਹਿੰਦਾ ਹੈ। ਇਥੋਂ ਤੱਕ ਕਿ ਸਚਿਆਦਾ ਬਣ ਜਾਂਦਾ ਹੈ ਅਤੇ ਝੂਠ ਗੁਨਾਹ ਵੱਲ ਲੈਕੇ ਜਾਂਦਾ ਹੈ ਅਤੇ ਨਰਕ ਵੱਲ ਪਹੁੰਚਾ ਦਿੰਦਾ ਹੈ। ਜਿਹੜਾ ਵਿਅਕਤੀ ਝੂਠ ਬੋਲਦਾ ਰਹਿੰਦਾ ਹੈ ਉਹ ਅੱਲਾਹ ਕੋਲ ਝੂਠਾ ਲਿਖ ਦਿਤਾ ਜਾਂਦਾ ਹੈ। (ਸਹੀ ਬੁਖ਼ਾਰੀ, ਹਦੀਸ 6094)