Skip to content
التوبَة /

ਆਇਤ 121

9 : 121

ਆਇਤ 121 of التوبَة (9 : 121). This page carries the verse in the Uthmani script with a translation of its meaning, at a stable URL that can be cited on its own.

التوبَة ਆਇਤਾਂ 129
ਸੂਰਤ · التوبَة
ਪੰਜਾਬੀ · Arif
9 : 121

وَلَا يُنفِقُونَ نَفَقَةٗ صَغِيرَةٗ وَلَا كَبِيرَةٗ وَلَا يَقۡطَعُونَ وَادِيًا إِلَّا كُتِبَ لَهُمۡ لِيَجۡزِيَهُمُ ٱللَّهُ أَحۡسَنَ مَا كَانُواْ يَعۡمَلُونَ

ਅਤੇ ਜੋ ਵੀ ਥੋੜ੍ਹਾ ਜਾਂ ਬਹੁਤਾ ਖ਼ਰਚ ਕਰਦੇ ਹਨ ਅਤੇ ਉਹ ਜਿਹੜੀ ਵੀ ਘਾਟੀ (ਲੜਦੇ ਹੋਏ) ਪਾਰ ਕਰਦੇ ਹਨ ਉਹ ਸਭ ਕੁੱਝ ਉਹਨਾਂ ਦੇ ਨਾਂ ਲਿਖ ਦਿੱਤਾ ਜਾਂਦਾ ਹੈ ਤਾਂ ਜੋ ਅੱਲਾਹ ਉਹਨਾਂ ਨੂੰ ਉਹਨਾਂ ਦੇ ਕੰਮਾਂ ਦਾ ਵਧੀਆ ਬਦਲਾ ਦੇਵੇ।

Explanation & meanings · 1
  1. ਇਸ ਵਿੱਚ ਅੱਲਾਹ ਦੇ ਫ਼ਜ਼ਲਾਂ ਦੀ ਚਰਚਾ ਕੀਤੀ ਗਈ ਹੈ ਜੋ ਉਹ ਨੇਕੀ ਦਾ ਬਦਲਾ ਦਿੰਦੇ ਸਮੇਂ ਇਖ਼ਤਿਆਰ ਕਰਦਾ ਹੈ ਕਿ ਹਰ ਨੇਕ ਕੰਮ ਕਰਨ ’ਤੇ ਦਸ ਤੋਂ ਲੈ ਕੇ ਸਤ ਸੋ ਗੁਣਾ ਤੱਕ ਸਵਾਬ ਮਿਲਦਾ ਹੈ ਅਤੇ ਜੇ ਉਹ ਕੋਈ ਬੁਰਾ ਕੰਮ ਕਰਦਾ ਹੈ ਤਾਂ ਇਕ ਹੀ ਗੁਣਾ ਗਿਣਿਆ ਜਾਂਦਾ ਹੈ ਅਤੇ ਹੋ ਸਕਦਾ ਹੈ ਕਿ ਅੱਲਾਹ ਉਸ ਨੂੰ ਮਾਫ਼ ਕਰ ਦੇਵੇ। (ਸਹੀ ਬੁਖ਼ਾਰੀ, ਹਦੀਸ 41)