Skip to content
التوبَة /

ਆਇਤ 29

9 : 29

ਆਇਤ 29 of التوبَة (9 : 29). This page carries the verse in the Uthmani script with a translation of its meaning, at a stable URL that can be cited on its own.

التوبَة ਆਇਤਾਂ 129
ਸੂਰਤ · التوبَة
ਪੰਜਾਬੀ · Arif
9 : 29

قَٰتِلُواْ ٱلَّذِينَ لَا يُؤۡمِنُونَ بِٱللَّهِ وَلَا بِٱلۡيَوۡمِ ٱلۡأٓخِرِ وَلَا يُحَرِّمُونَ مَا حَرَّمَ ٱللَّهُ وَرَسُولُهُۥ وَلَا يَدِينُونَ دِينَ ٱلۡحَقِّ مِنَ ٱلَّذِينَ أُوتُواْ ٱلۡكِتَٰبَ حَتَّىٰ يُعۡطُواْ ٱلۡجِزۡيَةَ عَن يَدٖ وَهُمۡ صَٰغِرُونَ

ਉਹਨਾਂ ਨਾਲ ਜੰਗ ਲੜੋ ਜਿਹੜੇ ਅੱਲਾਹ ਤੇ ਕਿਆਮਤ ਦਿਹਾੜੇ ਨੂੰ ਨਹੀਂ ਮੰਨਦੇ ਜਿਹੜੇ ਅੱਲਾਹ ਤੇ ਉਸ ਦੇ ਰਸੂਲ ਵੱਲੋਂ ਹਰਾਮ ਕੀਤੀਆਂ ਹੋਈਆਂ ਚੀਜ਼ਾਂ ਨੂੰ ਹਰਾਮ ਨਹੀਂ ਮੰਨਦੇ ਅਤੇ ਨਾ ਹੀ ਸੱਚੇ ਧਰਮ (ਇਸਲਾਮ) ਨੂੰ ਕਬੂਲ ਕਰਦੇ ਹਨ। ਜਿਹੜੇ ਅਹਲੇ ਕਿਤਾਬ (ਯਹੂਦੀਆਂ ਤੇ ਈਸਾਈਆਂ) ਵਿੱਚੋਂ ਹਨ ਉਹਨਾਂ ਨਾਲ ਲੜੋ, ਇੱਥੋਂ ਤੀਕ ਕਿ ਉਹ ਜ਼ਲੀਲ ਹੋ ਕੇ ਆਪਣੇ ਹੱਥੀਂ ਜਜ਼ਿਆ (ਰੱਖਿਆ ਕਰ) ਦੇਣ ਲੱਗ ਜਾਣ।

Explanation & meanings · 1
  1. ਜਜ਼ਿਆ ਇਕ ਅਜਿਹਾ ਟੈਕਸ ਹੈ ਜਿਹੜਾ ਅਜਿਹੇ ਗ਼ੈਰ ਮੁਸਲਮਾਨਾਂ ਤੋਂ ਲਿਆ ਜਾਂਦਾ ਹੈ ਜਿਹੜੇ ਮੁਸਲਮਾਨਾਂ ਦੀ ਹਕੂਮਤ ਵਿਚ ਸੁਰੱਖਿਅਤ ਜੀਵਨ ਗੁਜ਼ਾਰਦੇ ਹਨ।