9 : 30
وَقَالَتِ ٱلۡيَهُودُ عُزَيۡرٌ ٱبۡنُ ٱللَّهِ وَقَالَتِ ٱلنَّصَٰرَى ٱلۡمَسِيحُ ٱبۡنُ ٱللَّهِۖ ذَٰلِكَ قَوۡلُهُم بِأَفۡوَٰهِهِمۡۖ يُضَٰهِـُٔونَ قَوۡلَ ٱلَّذِينَ كَفَرُواْ مِن قَبۡلُۚ قَٰتَلَهُمُ ٱللَّهُۖ أَنَّىٰ يُؤۡفَكُونَ
ਯਹੂਦੀ ਆਖਦੇ ਹਨ ਕਿ ਉਜ਼ੈਰ (ਨਾਂ ਦਾ ਨਬੀ) ਅੱਲਾਹ ਦਾ ਪੁੱਤਰ ਹੈ ਅਤੇ ਨਸਰਾਨੀ (ਈਸਾਈ) ਆਖਦੇ ਹਨ ਕਿ ਮਸੀਹ (ਈਸਾ) ਅੱਲਾਹ ਦਾ ਪੁੱਤਰ ਹੈ। ਇਹ ਕੇਵਲ ਇਹਨਾਂ ਦੇ ਮੂੰਹ (ਭਾਵ ਕਹਿਣ) ਦੀਆਂ ਗੱਲਾਂ ਹਨ। ਇਹ ਉਹਨਾਂ ਇਨਕਾਰੀਆਂ ਦੀ ਰੀਸੋ-ਰੀਸ ਗੱਲਾਂ ਕਰਦੇ ਹਨ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਰੱਬ ਦੀ ਮਾਰ ਹੋਵੇ ਇਹਨਾਂ ’ਤੇ, ਇਹ ਭਟਕੇ ਹੋਏ ਕਿੱਥੇ ਟੁਰੀ ਫਿਰਦੇ ਹਨ।
Explanation & meanings · 1
- ਜਦ ਕਿ ਅੱਲਾਹ ਦੇ ਕੋਈ ਔਲਾਦ ਨਹੀਂ, ਉਹ ਇਹਨਾਂ ਗੱਲਾਂ ਤੋਂ ਪਾਕ ਹੈ।