9 : 35
يَوۡمَ يُحۡمَىٰ عَلَيۡهَا فِي نَارِ جَهَنَّمَ فَتُكۡوَىٰ بِهَا جِبَاهُهُمۡ وَجُنُوبُهُمۡ وَظُهُورُهُمۡۖ هَٰذَا مَا كَنَزۡتُمۡ لِأَنفُسِكُمۡ فَذُوقُواْ مَا كُنتُمۡ تَكۡنِزُونَ
ਇਕ ਦਿਨ ਉਸ ਜਮ੍ਹਾਂ ਕੀਤੇ ਮਾਲ ਨੂੰ ਨਰਕ ਦੀ ਅੱਗ ਵਿਚ ਪਿਘਲਾਇਆ ਜਾਵੇਗਾ ਫੇਰ ਉਸੇ ਨਾਲ ਉਹਨਾਂ ਦੇ ਮੱਥੇ, ਵਖੀਆਂ ਅਤੇ ਪਿੱਠਾਂ ਨੂੰ ਦਾਗਿਆ ਜਾਵੇਗਾ। (ਅਤੇ ਕਿਹਾ ਜਾਵੇਗਾ ਕਿ) ਇਹ ਹੈ ਉਹ (ਦੌਲਤ) ਜਿਸ ਨੂੰ ਤੁਸੀਂ ਆਪਣੇ ਲਈ ਜੋੜ੍ਹਿਆ ਕਰਦੇ ਸੀ। ਹੁਣ ਤੁਸੀਂ ਆਪਣੇ ਉਸ (ਖ਼ਜ਼ਾਨੇ) ਦਾ ਸੁਆਦ ਲਵੋ ਜਿਹੜਾ ਤੁਸੀਂ ਜੋੜਦੇ ਰਹਿੰਦੇ ਸੀ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 180/3