Skip to content
التوبَة /

ਆਇਤ 60

9 : 60

ਆਇਤ 60 of التوبَة (9 : 60). This page carries the verse in the Uthmani script with a translation of its meaning, at a stable URL that can be cited on its own.

التوبَة ਆਇਤਾਂ 129
ਸੂਰਤ · التوبَة
ਪੰਜਾਬੀ · Arif
9 : 60

۞ إِنَّمَا ٱلصَّدَقَٰتُ لِلۡفُقَرَآءِ وَٱلۡمَسَٰكِينِ وَٱلۡعَٰمِلِينَ عَلَيۡهَا وَٱلۡمُؤَلَّفَةِ قُلُوبُهُمۡ وَفِي ٱلرِّقَابِ وَٱلۡغَٰرِمِينَ وَفِي سَبِيلِ ٱللَّهِ وَٱبۡنِ ٱلسَّبِيلِۖ فَرِيضَةٗ مِّنَ ٱللَّهِۗ وَٱللَّهُ عَلِيمٌ حَكِيمٞ

ਇਹ ਸਦਕਾ (ਜ਼ਕਾਤ) ਤਾਂ ਕੇਵਲ ਫ਼ਕੀਰਾਂ (ਗ਼ਰੀਬਾਂ) ਲਈ, ਮਸਕੀਨਾਂ ਲਈ, ਸਦਕਾ ਵਸੂਲ ਕਰਨ ਵਾਲੇ ਕਰਮਚਾਰੀਆਂ ਲਈ, ਉਹਨਾਂ ਲੋਕਾਂ ਦੀ ਦਿਲਦਾਰੀ ਲਈ ਜਿਨ੍ਹਾਂ ਦੇ ਦਿਲ ਜੋੜਨ ਦੀ ਚਾਹ ਹੋਵੇ, ਗ਼ੁਲਾਮੀ ਤੋਂ ਗਰਦਨਾਂ ਛੁਡਵਾਉਣ ਲਈ, ਕਰਜ਼ਦਾਰਾਂ ਨੂੰ ਕਰਜ਼ ਤੋਂ ਬਚਾਉਣ ਲਈ, ਅੱਲਾਹ ਦੀ ਰਾਹ ਵਿਚ ਅਤੇ ਮੁਸਾਫ਼ਰਾਂ ਦੀ ਸਹਾਇਤਾ ਲਈ ਹੈ। ਇਹ (ਵੰਡ) ਅੱਲਾਹ ਵੱਲੋਂ ਫ਼ਰਜ਼ ਕੀਤੀ ਗਈ ਹੈ ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਸਿਆਣਾ ਹੈ।

Explanation & meanings · 1
  1. ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 273, 83/2