Skip to content
التوبَة /

ਆਇਤ 7

9 : 7

ਆਇਤ 7 of التوبَة (9 : 7). This page carries the verse in the Uthmani script with a translation of its meaning, at a stable URL that can be cited on its own.

التوبَة ਆਇਤਾਂ 129
ਸੂਰਤ · التوبَة
ਪੰਜਾਬੀ · Arif
9 : 7

كَيۡفَ يَكُونُ لِلۡمُشۡرِكِينَ عَهۡدٌ عِندَ ٱللَّهِ وَعِندَ رَسُولِهِۦٓ إِلَّا ٱلَّذِينَ عَٰهَدتُّمۡ عِندَ ٱلۡمَسۡجِدِ ٱلۡحَرَامِۖ فَمَا ٱسۡتَقَٰمُواْ لَكُمۡ فَٱسۡتَقِيمُواْ لَهُمۡۚ إِنَّ ٱللَّهَ يُحِبُّ ٱلۡمُتَّقِينَ

ਭਲਾਂ ਮੁਸ਼ਰਿਕਾਂ ਲਈ ਅੱਲਾਹ ਅਤੇ ਉਸ ਦੇ ਰਸੂਲ ਦੀਆਂ ਨਜ਼ਰਾਂ ਵਿਚ ਕੋਈ ਸੰਧੀ-ਸਮਝੌਤਾ ਕਿਵੇਂ ਰਹਿ ਸਕਦਾ ਹੈ, ਛੁੱਟ ਉਹਨਾਂ ਤੋਂ ਜਿਨ੍ਹਾਂ ਨਾਲ ਤੁਸੀਂ ਮਸਜਿਦੇ-ਹਰਾਮ (ਖ਼ਾਨਾ-ਕਾਅਬਾ) ਲਾਗੇ ਸਮਝੌਤਾ ਕੀਤਾ ਸੀ। ਜਦ ਉਹ ਲੋਕ ਤੁਹਾਡੇ ਨਾਲ ਸਮਝੌਤਾ ਨਿਭਾਉਣ, ਤੁਸੀਂ ਵੀ ਉਹਨਾਂ ਨਾਲ ਸੰਧੀ ਨਿਭਾਓ। ਅੱਲਾਹ ਡਰ-ਭੌ ਮੰਣਨ ਵਾਲਿਆਂ ਨੂੰ ਪਸੰਦ ਕਰਦਾ ਹੈ।

Explanation & meanings · 1
  1. ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 2/2