Skip to content
التوبَة /

ਆਇਤ 95

9 : 95
التوبَة ਆਇਤਾਂ 129
ਸੂਰਤ · التوبَة
ਪੰਜਾਬੀ · Arif
9 : 95

سَيَحۡلِفُونَ بِٱللَّهِ لَكُمۡ إِذَا ٱنقَلَبۡتُمۡ إِلَيۡهِمۡ لِتُعۡرِضُواْ عَنۡهُمۡۖ فَأَعۡرِضُواْ عَنۡهُمۡۖ إِنَّهُمۡ رِجۡسٞۖ وَمَأۡوَىٰهُمۡ جَهَنَّمُ جَزَآءَۢ بِمَا كَانُواْ يَكۡسِبُونَ

ਜਦੋਂ ਤੁਸੀਂ ਉਹਨਾਂ ਦੇ ਕੋਲ ਮੁੜ ਆਵੋਗੇ, ਫੇਰ ਹੁਣ ਉਹ (ਮੁਨਾਫ਼ਿਕ) ਤੁਹਾਡੇ ਸਾਹਮਣੇ ਅੱਲਾਹ ਦੀਆਂ ਕਸਮਾਂ ਖਾ ਜਾਣਗੇ ਤਾਂ ਜੋ ਤੁਸੀਂ ਉਹਨਾਂ ਨੂੰ ਮੁਆਫ਼ ਕਰ ਦਿਓ, ਸੋ ਤੁਸੀਂ ਉਹਨਾਂ ਤੋਂ ਅਣਦੇਖੀ ਹੀ ਕਰੋ। ਬੇਸ਼ੱਕ ਉਹ ਲੋਕ ਬਹੁਤ ਹੀ ਨਾ-ਪਾਕ ਹਨ ਅਤੇ ਉਹਨਾਂ ਦਾ ਟਿਕਾਣਾ ਨਰਕ ਹੈ, ਇਹ ਸਜ਼ਾ ਉਹਨਾਂ ਦੀਆਂ ਕਰਤੂਤਾਂ ਕਾਰਨ ਹੈ, ਜੋ ਉਹ ਕਰਦੇ ਸਨ।

Explanation & meanings · 1
  1. ਵੇਖੋ ਸੂਰਤ ਅਲ-ਤੌਬਾ, ਹਾਸ਼ੀਆ ਆਇਤ 28/9