Skip to content
البَلَد /

ਆਇਤ 13

90 : 13

ਆਇਤ 13 of البَلَد (90 : 13). This page carries the verse in the Uthmani script with a translation of its meaning, at a stable URL that can be cited on its own.

البَلَد ਆਇਤਾਂ 20
ਸੂਰਤ · البَلَد
ਪੰਜਾਬੀ · Arif
90 : 13

فَكُّ رَقَبَةٍ

ਉਹ ਹੈ ਕਿ ਕਿਸੇ ਮਨੁੱਖ ਨੂੰ ਗ਼ੁਲਾਮੀ ਤੋਂ ਆਜ਼ਾਦ ਕਰਵਾਉਣਾ।

Explanation & meanings · 1
  1. ਹਦੀਸਾਂ ਵਿਚ ਗ਼ੁਲਾਮ ਨੂੰ ਆਜ਼ਾਦ ਕਰਨ ਦੀ ਬਹੁਤ ਮਹੱਤਤਾ ਦੱਸੀ ਗਈ ਹੈ ਸੋ ਰਸੂਲ (ਸ:) ਨੇ ਫ਼ਰਮਾਇਆ ਜਿਹੜਾ ਵਿਅਕਤੀ ਕਿਸੇ ਮੁਸਲਮਾਨ ਗ਼ੁਲਾਮ ਨੂੰ ਆਜ਼ਾਦ ਕਰੇ ਅੱਲਾਹ ਉਸ ਦੇ ਹਰ ਅੰਗ ਨੂੰ ਗ਼ੁਲਾਮ ਦੇ ਅੰਗ ਦੇ ਬਦਲੇ ਨਰਕ ਦੀ ਅੱਗ ਤੋਂ ਬਚਾਏਗਾ। (ਸਹੀ ਬੁਖ਼ਾਰੀ, ਹਦੀਸ: 2517)