90 : 4 لَقَدۡ خَلَقۡنَا ٱلۡإِنسَٰنَ فِي كَبَدٍ ਬੇਸ਼ਕ ਅਸੀਂ ਮਨੁੱਖ ਨੂੰ ਔਖਿਆਈ ਵਿਚ (ਜੀਵਨ ਬਤੀਤ ਕਰਨ ਲਈ ਹੀ) ਪੈਦਾ ਕੀਤਾ ਹੈ।