Skip to content
البَينَة /

ਆਇਤ 6

98 : 6
البَينَة ਆਇਤਾਂ 8
ਸੂਰਤ · البَينَة
ਪੰਜਾਬੀ · Arif
98 : 6

إِنَّ ٱلَّذِينَ كَفَرُواْ مِنۡ أَهۡلِ ٱلۡكِتَٰبِ وَٱلۡمُشۡرِكِينَ فِي نَارِ جَهَنَّمَ خَٰلِدِينَ فِيهَآۚ أُوْلَٰٓئِكَ هُمۡ شَرُّ ٱلۡبَرِيَّةِ

ਬੇਸ਼ੱਕ ਅਹਲੇ ਕਿਤਾਬ (ਤੌਰੈਤ ਅਤੇ ਇੰਜੀਲ ਦੇ ਮੰਣਨ ਵਾਲਿਆਂ) ਵਿੱਚੋਂ ਜਿਹੜੇ ਲੋਕਾਂ ਨੇ ਕੁਫ਼ਰ ਕੀਤਾ ਅਤੇ ਰੱਬ ਦਾ ਸਾਂਝੀ ਬਣਾਉਣ ਵਾਲੇ (ਮੁਸ਼ਰਿਕ) ਨਰਕ ਦੀ ਅੱਗ ਵਿਚ ਸੁੱਟੇ ਜਾਣਗੇ, ਜਿੱਥੇ ਉਹ ਸਦਾ ਲਈ ਰਹਿਣਗੇ। ਉਹੀਓ ਸਭ ਤੋਂ ਭੈੜੀ ਮਖਲੂਕ ਹੈ।

Explanation & meanings · 1
  1. ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3